ਖਾਣਾ ਬਣਾਉਣ ਲਈ ਸਰ੍ਹੋਂ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਨੂੰ ਸਿਹਤ ਦੇ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਮੈਡੀਕਲ ਰਿਪੋਰਟ ਵਿੱਚ ਇਸ ਨੂੰ ਬਿਹਤਰ ਮੰਨਿਆ ਗਿਆ ਹੈ ਇਸ ਵਿੱਚ ਮੋਨੋਅਨਸੈਚੂਰੇਟਿਡ ਫੈਟੀ ਐਸਿਡ ਹੁੰਦਾ ਹੈ ਇਸ ਤੇਲ ਵਿੱਚ ਕਾਫੀ ਮਾਤਰਾ ਵਿੱਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ ਇਸ ਤੇਲ ਵਿੱਚ ਪ੍ਰੋਟੀਨ, ਵਿਟਾਮਿਨ ਅਤੇ ਮਿਨਰਲਸ ਪਾਏ ਜਾਂਦੇ ਹਨ ਇਸ ਤੇਲ ਵਿੱਚ ਬਣਿਆ ਖਾਣਾ ਖਾਣ ਨਾਲ ਤਣਾਅ ਤੋਂ ਰਾਹਤ ਮਿਲਦੀ ਹੈ ਸਰ੍ਹੋਂ ਦਾ ਤੇਲ ਭਾਰ ਘਟਾਉਣ ਵਿੱਚ ਮਦਦਗਾਰ ਹੈ ਇਹ ਤੇਲ ਦਿਲ ਦੀ ਸਿਹਤ ਦੇ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ