Aluminum ਦੇ ਭਾਂਡੇ ‘ਚ ਕਿਉਂ ਨਹੀਂ ਖਾਣਾ ਚਾਹੀਦਾ ਖਾਣਾ?

Published by: ਏਬੀਪੀ ਸਾਂਝਾ

Aluminum ਸਰੀਰ ਵਿੱਚ ਜਮ੍ਹਾ ਹੋ ਕੇ ਕਿਡਨੀ ਨੂੰ ਖਰਾਬ ਕਰ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੀ ਵੱਧ ਮਾਤਰਾ ਨਾਲ ਯਾਦਦਾਸ਼ਤ ਕਮਜ਼ੋਰ ਹੋਣ ਅਤੇ ਅਲਜ਼ਾਈਮਰ ਵਰਗੀ ਬਿਮਾਰੀਆਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਇਸ ਨਾਲ ਗੈਸ, ਐਸੀਡਿਟੀ ਅਤੇ ਪੇਟ ਦਰਦ ਵਰਗੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

Aluminum ਸਰੀਰ ਵਿੱਚ ਕੈਲਸ਼ੀਅਮ ਦੇ ਅਵਸ਼ੋਸ਼ਣ ਨੂੰ ਰੋਕਦਾ ਹੈ, ਜਿਸ ਨਾਲ ਹੱਡੀਆਂ ਕਮਜ਼ੋਰ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਲਗਾਤਾਰ ਇਸ ਦੇ ਸੇਵਨ ਨਾਲ ਕੈਂਸਰ ਵਰਗੀ ਖਤਰਨਾਕ ਬਿਮਾਰੀ ਹੁੰਦੀ ਹੈ

Published by: ਏਬੀਪੀ ਸਾਂਝਾ

ਟਮਾਟਰ, ਨਿੰਬੂ, ਦਹੀਂ ਵਰਗੇ ਪਦਾਰਥਾਂ ਦੇ ਨਾਲ ਇਹ ਰਿਐਕਸ਼ਨ ਕਰਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਵਿੱਚ ਆਇਰਨ ਦੀ ਕਮੀਂ ਪੈਦਾ ਕਰਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਦੇ ਸੈਲਸ ਨੂੰ ਡੈਮੇਜ ਕਰਦਾ ਹੈ

Published by: ਏਬੀਪੀ ਸਾਂਝਾ

ਇਹ ਨਸਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਸਰੀਰ ਵਿੱਚ ਕਮਜ਼ੋਰੀ ਆ ਸਕਦੀ ਹੈ

Published by: ਏਬੀਪੀ ਸਾਂਝਾ