ਕਈ ਵਾਰ ਲੋਕ ਅਕਸਰ ਖਾਣਾ ਖਾਣ ਤੋਂ ਬਾਅਦ ਪਾਣੀ ਪੀ ਲੈਂਦੇ ਹਨ

Published by: ਏਬੀਪੀ ਸਾਂਝਾ

ਪਰ ਕੀ ਖਾਣਾ ਖਾਣ ਤੋਂ ਬਾਅਦ ਪਾਣੀ ਪੀਣਾ ਸਹੀ ਮੰਨਿਆ ਜਾਂਦਾ ਹੈ



ਖਾਣਾ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਖਾਣਾ ਪਚਾਉਣ ਵਾਲੇ ਐਂਜਾਈਮਸ ਨੂੰ ਪਤਲਾ ਕਰ ਦਿੰਦਾ ਹੈ

ਜਿਸ ਨਾਲ ਸਾਡੇ ਸਰੀਰ ਦੀ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ

ਜਿਸ ਨਾਲ ਸਾਡੇ ਸਰੀਰ ਦੀ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ

ਇਸ ਤੋਂ ਇਲਾਵਾ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣ ਨਾਲ ਪੇਟ ਵਿੱਚ ਗੈਸ ਬਣਨ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਖਾਣਾ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਭੋਜਨ ਚੰਗੀ ਤਰ੍ਹਾਂ ਨਹੀਂ ਪਚਦਾ ਹੈ, ਜਿਸ ਨਾਲ ਖਾਣਾ ਫੈਟ ਵਿੱਚ ਬਦਲ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਤੁਹਾਡਾ ਭਾਰ ਵੀ ਵੱਧ ਸਕਦਾ ਹੈ



ਇਸ ਕਰਕੇ ਖਾਣੇ ਤੋਂ ਲਗਭਗ ਅੱਧਾ ਘੰਟਾ ਬਾਅਦ ਹੀ ਪਾਣੀ ਪੀਣਾ ਚਾਹੀਦਾ ਹੈ



ਤੁਹਾਨੂੰ ਵੀ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ ਹੈ



ਤੁਸੀਂ ਆਹ ਤਰੀਕਾ ਅਜਮਾ ਸਕਦੇ ਹੋ