ਗਰਮੀਆਂ ‘ਚ ਕਿਉਂ ਪੀਣਾ ਚਾਹੀਦਾ ਨਿੰਬੂ ਪਾਣੀ?

ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਡੀਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਤੋਂ ਬਚਾਉਣ ਵਿੱਚ ਨਿੰਬੂ ਪਾਣੀ ਮਦਦਗਾਰ ਹੈ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਜੋ ਕਿ ਇਮਿਊਨਿਟੀ ਵਧਾਉਣ ਅਤੇ ਸੰਕਰਮਣ ਤੋਂ ਬਚਾਉਣ ਵਿੱਚ ਮਦਦਗਾਰ ਹੈ

Published by: ਏਬੀਪੀ ਸਾਂਝਾ

ਖਾਲੀ ਪੇਟ ਕੋਸੇ ਪਾਣੀ ਵਿੱਚ ਨਿੰਬੂ ਮਿਲਾ ਕੇ ਪੀਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ

Published by: ਏਬੀਪੀ ਸਾਂਝਾ

ਭਾਰ ਨੂੰ ਘੱਟ ਕਰ ਸਕਦੇ ਹੋ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਦਾ ਸੇਵਨ ਪਾਚਨ ਐਂਜਾਈਮ ਦੇ ਉਤਪਾਦਨ ਨੂੰ ਉੱਤੇਜਿਤ ਕਰਕੇ

Published by: ਏਬੀਪੀ ਸਾਂਝਾ

ਪੇਟ ਵਿੱਚ ਹੋ ਰਹੀ ਅਪਚ, ਸੋਜ ਅਤੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਰੋਜ਼ ਪੀਣ ਨਾਲ ਸਕਿਨ ਨੂੰ ਹੈਲਥੀ ਰੱਖਣ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਤੁਸੀਂ ਵੀ ਡੀਹਾਈਡ੍ਰੇਸ਼ਨ ਤੋਂ ਬਚਣ ਲਈ ਨਿੰਬੂ ਪਾਣੀ ਪੀ ਸਕਦੇ ਹੋ

Published by: ਏਬੀਪੀ ਸਾਂਝਾ