ਅੱਜ-ਕੱਲ੍ਹ ਲੋਕ ਛੋਟੀ ਉਮਰ ਵਿੱਚ ਹੀ ਹਾਰਟ ਅਟੈਕ, ਸ਼ੂਗਰ, ਹਾਈਪਰਟੈਨਸ਼ਨ ਅਤੇ ਹਾਈ ਬਲੱਡ ਪ੍ਰੈਸ਼ਰ, ਹਾਈ ਕੋਲੈਸਟ੍ਰੋਲ, ਫੈਟੀ ਲਿਵਰ, ਥਾਇਰਾਈਡ ਅਤੇ ਹੋਰ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।