ਇਸ ਸਮੇਂ ਉੱਤਰ ਭਾਰਤ 'ਚ ਵੀ ਪ੍ਰਦੂਸ਼ਣ ਕਾਫੀ ਵੱਧ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਸਾਹ ਤੋਂ ਲੈ ਕੇ ਸਕਿਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।