ਲੰਬੇ ਸਮੇਂ ਤੱਕ ਕੰਮ ਕਰਨਾ ਤੁਹਾਡੇ ਦਿਲ ਲਈ ਖਤਰਨਾਕ ਹੋ ਸਕਦਾ ਹੈ



ਇਕ ਖੋਜ ਮੁਤਾਬਕ 55-60 ਘੰਟੇ ਤੋਂ ਜ਼ਿਆਦਾ ਕੰਮ ਕਰਨ ਨਾਲ ਦਿਲ ਦੇ ਦੌਰੇ ਦਾ ਖਤਰਾ ਹੋ ਸਕਦਾ ਹੈ



ਆਓ ਜਾਣਦੇ ਹਾਂ ਦਿਲ ਦਾ ਦੌਰਾ ਕਿਵੇਂ ਹੁੰਦਾ ਹੈ



ਤਣਾਅ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਨੂੰ ਵਧਾ ਸਕਦਾ ਹੈ



ਜ਼ਿਆਦਾ ਦੇਰ ਤੱਕ ਬੈਠਣਾ ਦਿਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ



ਜ਼ਿਆਦਾ ਸਿਗਰਟ ਅਤੇ ਸ਼ਰਾਬ ਪੀਣਾ ਦਿਲ ਲਈ ਨੁਕਸਾਨਦੇਹ ਹੋ ਸਕਦਾ ਹੈ



ਦਿਲ ਦੇ ਦੌਰੇ ਤੋਂ ਬਚਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ



ਹਰ ਰੋਜ਼ ਨਿਯਮਿਤ ਤੌਰ 'ਤੇ ਕਸਰਤ ਕਰੋ



ਹਰ ਹਫ਼ਤੇ ਆਪਣੇ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ ਅਤੇ ਸ਼ੂਗਰ ਦੇ ਪੱਧਰਾਂ ਦੀ ਜਾਂਚ ਕਰਵਾਓ



ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖ ਕੇ ਤੁਸੀਂ ਦਿਲ ਦੀ ਸਿਹਤ ਨੂੰ ਬਿਹਤਰ ਬਣਾ ਸਕਦੇ ਹੋ ਅਤੇ ਦਿਲ ਦੇ ਦੌਰੇ ਦੇ ਜੋਖਮ ਨੂੰ ਘਟਾ ਸਕਦੇ ਹੋ