ਕਿਹੜੇ ਲੋਕਾਂ ਨੂੰ ਸਭ ਤੋਂ ਪਹਿਲਾਂ ਹੁੰਦਾ ਟੀਬੀ?

Published by: ਏਬੀਪੀ ਸਾਂਝਾ

ਅੱਜ ਯਾਨੀ 24 ਮਾਰਚ ਨੂੰ ਟੀਬੀ ਡੇਅ ਮਨਾਇਆ ਜਾ ਰਿਹਾ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਦੁਨੀਆ ਭਰ ਵਿੱਚ ਸਭ ਤੋਂ ਜ਼ਿਆਦਾ ਟੀਬੀ ਤੋਂ ਪੀੜਤ ਮਰੀਜ਼ ਭਾਰਤ ਵਿੱਚ ਹੀ ਹਨ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਸਭ ਤੋਂ ਪਹਿਲਾਂ ਟੀਬੀ ਹੁੰਦਾ ਹੈ

Published by: ਏਬੀਪੀ ਸਾਂਝਾ

ਟੀਬੀ ਸਭ ਤੋਂ ਜ਼ਿਆਦਾ ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਨੂੰ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਐਚਆਈਵੀ/ਐਡਸ ਨਾਲ ਸੰਕਰਮਿਤ ਲੋਕਾਂ ਨੂੰ ਵੀ ਟੀਬੀ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ

Published by: ਏਬੀਪੀ ਸਾਂਝਾ

ਸ਼ੂਗਰ ਨਾਲ ਪੀੜਤ ਮਰੀਜ਼ਾਂ ਨੂੰ ਟੀਬੀ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ

ਉੱਥੇ ਹੀ 5 ਸਾਲ ਤੋਂ ਘੱਟ ਅਤੇ 65 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਟੀਬੀ ਦਾ ਖਤਰਾ ਜ਼ਿਆਦਾ ਰਹਿੰਦਾ ਹੈ

Published by: ਏਬੀਪੀ ਸਾਂਝਾ

ਕੁਪੋਸ਼ਣ ਨਾਲ ਪੀੜਤ ਲੋਕਾਂ ਨੂੰ ਟੀਬੀ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ

ਅਜਿਹੇ ਲੋਕ ਜਿਹੜੇ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਰਹਿੰਦੇ ਹਨ, ਉਨ੍ਹਾਂ ਨੂੰ ਟੀਬੀ ਦਾ ਖਤਰਾ ਜ਼ਿਆਦਾ ਰਹਿੰਦਾ ਹੈ

Published by: ਏਬੀਪੀ ਸਾਂਝਾ