ਇਨ੍ਹਾਂ ਲੋਕਾਂ ਨੂੰ ਕਦੇ ਨਹੀਂ ਖਾਣੀ ਚਾਹੀਦੀ ਟੂਨਾ ਮੱਛੀ

ਟੂਨਾ ਮੱਛੀ ਨੂੰ ਸਿਹਤ ਦੇ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ



ਇਸ ਵਿੱਚ ਪ੍ਰੋਟੀਨ, ਓਮੇਗਾ-3 ਫੈਟੀ ਐਸਿਡ, ਵਿਟਾਮਿਨ ਤੇ ਮਿਨਰਲਸ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ



ਇਹ ਦਿਲ ਨੂੰ ਸਿਹਤਮੰਦ ਰੱਖਣ, ਹੱਡੀਆਂ ਮਜ਼ਬੂਤ ਕਰਨ ਤੇ ਭਾਰ ਘਟਾਉਣ ਵਿੱਚ ਮਦਦ ਕਰਦੀ ਹੈ



ਹਾਲਾਂਕਿ ਕੁਝ ਲੋਕਾਂ ਲਈ ਟੂਨਾ ਮੱਛੀ ਹਾਨੀਕਾਰਕ ਹੋ ਸਕਦੀ ਹੈ



ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਟੂਨਾ ਮੱਛੀ ਨਹੀਂ ਖਾਣੀ ਚਾਹੀਦੀ ਹੈ



ਟੂਨਾ ਮੱਛੀ ਵਿੱਚ ਮਰਕਰੀ ਹੁੰਦਾ ਹੈ, ਜੋ ਕਿ ਪ੍ਰੈਗਨੈਂਸੀ ਦੇ ਲਈ ਹਾਨੀਕਾਰਕ ਹੋ ਸਕਦੀ ਹੈ



ਜਿਨ੍ਹਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਐਸੀਡਿਟੀ ਜਾਂ ਪਾਚਨ ਵਿੱਚ ਦਿੱਕਤ ਹੋ ਸਕਦੀ ਹੈ



ਇਸ ਦੇ ਨਾਲ ਹੀ ਇਨ੍ਹਾਂ ਮੱਛੀਆਂ ਨਾਲ ਐਲਰਜੀ ਹੋ ਸਕਦੀ ਹੈ, ਉਨ੍ਹਾਂ ਨੂੰ ਟੂਨਾ ਤੋਂ ਦੂਰ ਰਹਿਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਟੂਨਾ ਮੱਛੀ ਵਿੱਚ ਸੋਡੀਅਮ ਜ਼ਿਆਦਾ ਪਾਇਆ ਜਾਂਦਾ ਹੈ, ਜਿਸ ਨਾਲ ਬੀਪੀ ਵੱਧ ਸਕਦਾ ਹੈ