ਰੋਜ਼ਾਨਾ ਦਹੀਂ ਖਾਣ ਦੇ ਇਹ ਫਾਇਦੇ ਜਾਣ ਕੇ ਹੋ ਰਹਿ ਜਾਵੋਗੇ ਦੰਗ
abp live

ਰੋਜ਼ਾਨਾ ਦਹੀਂ ਖਾਣ ਦੇ ਇਹ ਫਾਇਦੇ ਜਾਣ ਕੇ ਹੋ ਰਹਿ ਜਾਵੋਗੇ ਦੰਗ

Published by: ਏਬੀਪੀ ਸਾਂਝਾ
ਦਹੀਂ ਨੂੰ ਰੋਜ਼ਾਨਾ ਖਾਣ ਨਾਲ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ।
ABP Sanjha

ਦਹੀਂ ਨੂੰ ਰੋਜ਼ਾਨਾ ਖਾਣ ਨਾਲ ਬਹੁਤ ਸਾਰੇ ਫ਼ਾਇਦੇ ਮਿਲਦੇ ਹਨ।

ਇਹ ਫਾਰਮੈਂਟੇਸ਼ਨ ਪ੍ਰਕਿਰਿਆ ਨਾਲ ਬਣਦਾ ਹੈ, ਜਿਸ ’ਚ ਲੈਕਟੋਬੈਸਿਲਸ ਐੱਸਪੀ, ਲੈਕਟੋਕੋਕਸ ਐੱਸਪੀ ਤੇ ਸਟ੍ਰੈਪਟੋਕਾਕਸ ਐੱਸਪੀ ਵਰਗੇ ਬੈਕਟੀਰੀਆ ਹੁੰਦੇ ਹਨ।
ABP Sanjha

ਇਹ ਫਾਰਮੈਂਟੇਸ਼ਨ ਪ੍ਰਕਿਰਿਆ ਨਾਲ ਬਣਦਾ ਹੈ, ਜਿਸ ’ਚ ਲੈਕਟੋਬੈਸਿਲਸ ਐੱਸਪੀ, ਲੈਕਟੋਕੋਕਸ ਐੱਸਪੀ ਤੇ ਸਟ੍ਰੈਪਟੋਕਾਕਸ ਐੱਸਪੀ ਵਰਗੇ ਬੈਕਟੀਰੀਆ ਹੁੰਦੇ ਹਨ।

ਰੋਜ਼ਾਨਾ ਖ਼ੁਰਾਕ ’ਚ ਦਹੀਂ ਸ਼ਾਮਿਲ ਕਰਨ ਦਾ ਸਭ ਤੋਂ ਵੱਡਾ ਕਾਰਨ ਪਾਚਨ ’ਚ ਸੁਧਾਰ ਕਰਨਾ ਹੈ।
ABP Sanjha

ਰੋਜ਼ਾਨਾ ਖ਼ੁਰਾਕ ’ਚ ਦਹੀਂ ਸ਼ਾਮਿਲ ਕਰਨ ਦਾ ਸਭ ਤੋਂ ਵੱਡਾ ਕਾਰਨ ਪਾਚਨ ’ਚ ਸੁਧਾਰ ਕਰਨਾ ਹੈ।

ABP Sanjha

ਦਹੀਂ ਹੱਡੀਆਂ ਨੂੰ ਮਜ਼ਬੂਤ ਅਤੇ ਤੰਦਰੁਸਤ ਰੱਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ABP Sanjha

ਇਹ ਕੈਲਸ਼ੀਅਮ ਤੇ ਫਾਸਫੋਰਸ ਨਾਲ ਭਰਪੂਰ ਹੁੰਦਾ ਹੈ। ਜੋ ਹੱਡੀਆਂ ਦੀ ਮਜ਼ਬੂਤੀ ਲਈ ਜ਼ਰੂਰੀ ਤੱਤ ਹੈ।

ABP Sanjha

ਦਹੀਂ ਦੇ ਨਿਯਮਿਤ ਸੇਵਨ ਨਾਲ ਫ੍ਰੈਕਚਰ ਤੇ ਹੱਡੀਆਂ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਗਠੀਆ ਤੇ ਆਸਿਟ ਓਸਟੀਓਪਰੋਸਿਸ ਦਾ ਖ਼ਤਰਾ ਘੱਟ ਸਕਦਾ ਹੈ।

ABP Sanjha

ਦਹੀਂ ਦਿਲ ਲਈ ਵੀ ਫਾਇਦੇਮੰਦ ਹੁੰਦਾ ਹੈ।

ABP Sanjha

ਦਹੀਂ ਦਾ ਇਕ ਹੋਰ ਮਹੱਤਵਪੂਰਨ ਫ਼ਾਇਦਾ ਭਾਰ ਕੰਟਰੋਲ ਕਰਨ ’ਚ ਇਸ ਦਾ ਯੋਗਦਾਨ ਹੁੰਦਾ ਹੈ। ਦਹੀਂ ’ਚ ਭਾਰੀ ਮਾਤਰਾ ਵਿੱਚ ਪ੍ਰੋਟੀਨ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ।

ABP Sanjha

ਦਹੀਂ ’ਚ ਭਾਰੀ ਮਾਤਰਾ ਵਿੱਚ ਪ੍ਰੋਟੀਨ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ।