ਗੁੜ ਅਤੇ ਚਨੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਇਸ ਦੇ ਨਿਯਮਤ ਸੇਵਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਿਦਿਆ ਗੁਪਤਾ ਨੇ ਕਿਹਾ ਇਹ ਐਂਟੀ ਏਜਿੰਗ ਏਜੰਟ ਦਾ ਕੰਮ ਕਰਦਾ ਹੈ ਇਸ ਤੋਂ ਇਲਾਵਾ ਭਾਰ ਵੀ ਤੇਜ਼ੀ ਨਾਲ ਘਟਦਾ ਹੈ। ਇਸ ਨਾਲ ਔਰਤਾਂ ਨੂੰ ਅਨੀਮੀਆ ਤੋਂ ਰਾਹਤ ਮਿਲ ਸਕਦੀ ਹੈ ਭੁੰਨਿਆ ਹੋਇਆ ਚਨਾ ਅਤੇ ਗੁੜ ਇਕੱਠੇ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਸ ਦੇ ਨਿਯਮਤ ਸੇਵਨ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਸ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਇਹ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ