ਸਿਗਰਟ ਤੇ ਸ਼ਰਾਬ ਨਾਲ ਹਾਈ ਬੀਪੀ, ਹਾਰਟ ਫੇਲ੍ਹ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਹੁੰਦਾ ਹੈ।

ਜੀਵਨ ਸ਼ੈਲੀ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਬਹੁਤ ਵੱਧ ਰਿਹਾ ਹੈ। ਹਾਰਟ ਫੇਲ੍ਹ ਹੋਣਾ ਆਮ ਤੌਰ 'ਤੇ ਉੱਚ ਕੋਲੇਸਟ੍ਰੋਲ ਦੇ ਕਾਰਨ ਹੁੰਦਾ ਹੈ।

ਖਾਣ ਦੀਆਂ ਅਜਿਹੀਆਂ ਬਹੁਤ ਸਾਰੀਆਂ ਚੀਜ਼ਾਂ ਹਨ ਜੋ ਦਿਲ ਨੂੰ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ।

ਜ਼ਿਆਦਾ ਮਾਤਰਾ ਵਿਚ ਤੇਲਯੁਕਤ ਭੋਜਨ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

ਬਹੁਤ ਸਾਰੇ ਸੂਬਿਆਂ 'ਚ ਫੂਡ 'ਚ ਤੇਲ ਅਤੇ ਮਸਾਲੇ ਵਰਤੇ ਜਾਂਦੇ ਹਨ। ਜੋ ਸਿਹਤ ਲਈ ਹਾਨੀਕਾਰਕ ਹਨ।

ਗਲਤ ਖਾਣ-ਪੀਣ ਨਾਲ ਨਾੜੀਆਂ 'ਚ ਬਲੌਕੇਜ ਹੋਣ ਦਾ ਖਤਰਾ ਰਹਿੰਦਾ ਹੈ, ਅਜਿਹੀ ਸਥਿਤੀ 'ਚ ਖੂਨ ਨੂੰ ਦਿਲ ਤਕ ਪਹੁੰਚਾਉਣ ਲਈ ਕਾਫੀ ਮਿਹਨਤ ਕਰਨੀ ਪੈਂਦੀ ਹੈ।

ਕੋਲਡ ਡਰਿੰਕ 'ਚ ਸੋਡੇ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਤੁਹਾਡੇ ਦਿਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਅਜੋਕੇ ਸਮੇਂ ਵਿੱਚ ਗਲਤ ਖਾਣ-ਪੀਣ ਤੇ ਜੀਵਨ ਸ਼ੈਲੀ ਕਾਰਨ ਦਿਲ ਨਾਲ ਸਬੰਧਤ ਬਿਮਾਰੀਆਂ ਵੱਧ ਰਹੀਆਂ ਹਨ।