ਕਿਸੇ ਵੀ ਮਨੁੱਖ ਦੇ ਜੀਵਨ ਲਈ ਦਿਲ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਪਰ ਅੱਜ-ਕੱਲ੍ਹ ਦਿਲ ਦੀਆਂ ਸਮੱਸਿਆਵਾਂ ਤੇ ਦਿਲ ਨਾਲ ਸਬੰਧਤ ਬਿਮਾਰੀਆਂ ਭਾਵ ਦਿਲ ਦੀਆਂ ਬਿਮਾਰੀਆਂ ਨੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।