ਡਾਈਟ 'ਚ ਅੰਬ ਨੂੰ ਨਿਯਮਿਤ ਰੂਪ ਨਾਲ ਸ਼ਾਮਲ ਕਰੋ
ਕੇਲਾ ਖਾਣ ਨਾਲ ਸਰੀਰ ਵਿੱਚ ਊਰਜਾ ਬਣੀ ਰਹਿੰਦੀ ਐ
ਅਨਾਨਾਸ 'ਚ ਮੌਜੂਦ ਐਂਟੀਆਕਸੀਡੈਂਟ ਹਾਰਟ ਅਟੈਕ ਦੇ ਖਤਰੇ ਨੂੰ ਘੱਟ ਕਰਦੇ ਨੇ
ਵਿਟਾਮਿਨ ਸੀ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ
ਦਿਲ ਦੇ ਦੌਰੇ ਤੋਂ ਬਚਣ ਲਈ ਸਿਹਤਮੰਦ ਖੁਰਾਕ ਦੀ ਚੋਣ ਕਰੋ
ਦਿਲ ਦੇ ਮਰੀਜ਼ ਜ਼ਿਆਦਾਤਰ ਪੀਲੇ ਰੰਗਾਂ ਦੇ ਫਰੂਟਸ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰਨ