ਅੱਜ ਕੱਲ੍ਹ ਦੇ ਸਮੇਂ ਵਿੱਚ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣਾ ਆਮ ਗੱਲ ਹੈ।

ਹਾਈ ਬੀਪੀ ਦੌਰਾਨ, ਸਰੀਰ 'ਚ ਖੂਨ ਦਾ ਪ੍ਰਵਾਹ ਤੇਜ਼ ਹੋ ਜਾਂਦਾ ਹੈ ਤੇ ਕੁਝ ਸਮੇਂ ਬਾਅਦ ਇਹ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਕਾਰਨ ਬਣਦਾ ਹੈ।

ਹਾਈ ਬੀਪੀ ਦੀ ਸਮੱਸਿਆ ਦੇ ਦੋ ਕਾਰਨ ਹਨ - ਪਹਿਲਾ ਪ੍ਰਾਇਮਰੀ ਹਾਈਪਰਟੈਨਸ਼ਨ ਤੇ ਦੂਜਾ ਸੈਕੰਡਰੀ ਹਾਈਪਰਟੈਨਸ਼ਨ।

ਜਦੋਂ ਦਿਲ ਖੂਨ ਨੂੰ ਪੰਪ ਕਰਨਾ ਸ਼ੁਰੂ ਕਰ ਦਿੰਦਾ ਹੈ, ਤਾਂ ਇਸ ਦੇ ਪ੍ਰਵਾਹ ਲਈ ਧਮਨੀਆਂ ਦਾ ਆਕਾਰ ਛੋਟਾ ਹੋ ਜਾਂਦਾ ਹੈ।

ਜਦੋਂ ਹਾਈ ਬੀਪੀ ਦੀ ਸਮੱਸਿਆ ਗੰਭੀਰ ਹੋਣ ਲੱਗਦੀ ਹੈ, ਤਾਂ ਸਰੀਰ ਵਿੱਚ ਕਈ ਸਮੱਸਿਆਵਾਂ ਹੁੰਦੀਆਂ ਹਨ।

ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਜ਼ਿਆਦਾਤਰ ਲੋਕਾਂ ਵਿੱਚ ਉਦੋਂ ਹੀ ਪਤਾ ਲੱਗਦੀ ਹੈ ਜਦੋਂ ਹਾਲਤ ਖ਼ਤਰਨਾਕ ਲੈਵਲ 'ਤੇ ਪਹੁੰਚ ਜਾਂਦੀ ਹੈ।

ਤੁਹਾਨੂੰ ਸਮੇਂ-ਸਮੇਂ 'ਤੇ ਆਪਣੇ ਬੀਪੀ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ।

ਜੇ ਨਜ਼ਰਅੰਦਾਜ਼ ਕਰ ਦਿੱਤਾ ਜਾਵੇ ਤਾਂ ਹਾਰਟ ਅਟੈਕ ਜਾਂ ਹਾਰਟ ਸਟ੍ਰੋਕ ਦਾ ਖ਼ਤਰਾ ਵੀ ਹੋ ਸਕਦਾ ਹੈ।

ਤਣਾਅ ਤੋਂ ਇਲਾਵਾ ਜ਼ਿੰਦਗੀ ਨਾਲ ਜੁੜੇ ਹੋਰ ਵੀ ਕਈ ਕਾਰਨ ਹਨ, ਜਿਸ ਨਾਲ ਇਹ ਸਮੱਸਿਆ ਹੁੰਦੀ ਹੈ।