ਇਸ ਲਿਸਟ 'ਚ ਪਹਿਲਾ ਨਾਂ ਪੰਜਾਬ ਇੰਡਸਟਰੀ ਦੀ ਸੁਪਰਸਟਾਰ ਅਦਾਕਾਰਾ ਨੀਰੂ ਬਾਜਵਾ ਦਾ ਹੈ। ਜਿਸ ਦੀ ਹਰ ਫਿਲਮ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਦਾ ਹੈ।



ਨੀਰੂ ਇੱਕ ਫਿਲਮ ਲਈ 2 ਕਰੋੜ ਰੁਪਏ ਫੀਸ ਲੈਂਦੀ ਹੈ। ਅਭਿਨੇਤਰੀ ਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਅਭਿਨੇਤਰੀ ਦੀ ਕੁੱਲ ਜਾਇਦਾਦ 111 ਕਰੋੜ ਰੁਪਏ ਹੈ।



ਪੰਜਾਬ ਦੀ ਸੁਪਰਮਾਡਲ ਅਤੇ ਅਦਾਕਾਰਾ ਸੋਨਮ ਬਾਜਵਾ ਦਾ ਨਾਂ ਵੀ ਇਸ ਲਿਸਟ 'ਚ ਸ਼ਾਮਲ ਹੈ।



ਜੋ ਇੱਕ ਫਿਲਮ ਲਈ 2 ਤੋਂ 3 ਕਰੋੜ ਰੁਪਏ ਲੈਂਦੀ ਹੈ। ਅਭਿਨੇਤਰੀ ਦੀ ਕੁੱਲ ਜਾਇਦਾਦ ਲਗਭਗ 35 ਕਰੋੜ ਰੁਪਏ ਹੈ।



ਬਾਲੀਵੁੱਡ ਅਤੇ ਪੰਜਾਬ ਦੀ ਮਸ਼ਹੂਰ ਅਦਾਕਾਰਾ ਸੁਰਵੀਨ ਚਾਵਲਾ ਇਕ ਫਿਲਮ ਲਈ ਦੋ ਕਰੋੜ ਰੁਪਏ ਲੈਂਦੀ ਹੈ।



ਅਭਿਨੇਤਰੀ ਦੀ ਕੁੱਲ ਜਾਇਦਾਦ ਲਗਭਗ 20 ਕਰੋੜ ਰੁਪਏ ਹੈ।



ਖੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਨੇ ਪੰਜਾਬੀ ਫਿਲਮਾਂ ਰਾਹੀਂ ਬਹੁਤ ਘੱਟ ਸਮੇਂ 'ਚ ਦਰਸ਼ਕਾਂ 'ਚ ਖਾਸ ਪਛਾਣ ਬਣਾ ਲਈ ਹੈ।



ਖਬਰਾਂ ਮੁਤਾਬਕ ਸਰਗੁਣ ਦੀ ਕੁੱਲ ਜਾਇਦਾਦ ਕਰੀਬ 50 ਕਰੋੜ ਰੁਪਏ ਹੈ।



ਪੰਜਾਬੀ ਅਭਿਨੇਤਰੀ ਅਤੇ ਬਿੱਗ ਬੌਸ 13 ਫੇਮ ਹਿਮਾਂਸ਼ੀ ਖੁਰਾਨਾ ਹਰ ਦਿਨ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਰਹਿੰਦੀ ਹੈ।



ਖਬਰਾਂ ਮੁਤਾਬਕ ਹਿਮਾਂਸ਼ੀ ਇਕ ਗੀਤ ਲਈ 50 ਲੱਖ ਰੁਪਏ ਚਾਰਜ ਕਰਦੀ ਹੈ। ਉਸ ਦੀ ਕੁੱਲ ਜਾਇਦਾਦ 22 ਕਰੋੜ ਦੇ ਕਰੀਬ ਹੈ।