ਹਿਨਾ ਆਪਣੀਆਂ ਬੋਲਡ ਤੇ ਗਲੈਮਰਸ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ

ਅਦਾਕਾਰਾ ਹਿਨਾ ਖਾਨ ਹਰ ਸਮੇਂ ਆਪਣੇ ਲੁੱਕ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਬੇਹੱਦ ਸੈਕਸੀ ਅੰਦਾਜ਼ 'ਚ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੇ ਕਾਤਲ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ

ਹਿਨਾ ਹਮੇਸ਼ਾ ਹੀ ਆਪਣੇ ਫੈਸ਼ਨ ਸਟੇਟਮੈਂਟਸ ਕਾਰਨ ਪ੍ਰਸ਼ੰਸਕਾਂ 'ਚ ਚਰਚਾ 'ਚ ਰਹਿੰਦੀ ਹੈ

ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਅਪਲੋਡ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਨੂੰ ਦੇਖ ਕੇ ਸੋਸ਼ਲ ਮੀਡੀਆ ਦਾ ਤਾਪਮਾਨ ਵਧ ਗਿਆ ਹੈ

ਹਿਨਾ ਖਾਨ ਇਨ੍ਹੀਂ ਦਿਨੀਂ ਲਾਸ ਏਂਜਲਸ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ

ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਮਲਟੀ ਕਲਰ ਟਾਪ ਅਤੇ ਰੈੱਡ ਪੈਂਟ ਪਾਈ ਹੋਈ ਹੈ

ਅਦਾਕਾਰਾ ਹਿਨਾ ਖਾਨ ਦਾ ਇਹ ਰੰਗੀਨ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਸ਼ਾਨਦਾਰ ਲੱਗ ਰਿਹਾ ਹੈ