ਹਿਨਾ ਖਾਨ ਹਮੇਸ਼ਾ ਆਪਣੇ ਫੈਸ਼ਨ ਸਟੇਟਮੈਂਟਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ

ਹਿਨਾ ਖਾਨ ਇਨ੍ਹੀਂ ਦਿਨੀਂ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ

ਜਿਸ ਦੀਆਂ ਤਸਵੀਰਾਂ ਉਸ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਮਸਤੀ ਭਰੇ ਅੰਦਾਜ਼ 'ਚ ਫੋਟੋਜ਼ ਕਲਿੱਕ ਕਰਵਾ ਰਹੀ ਹੈ

ਉਸ ਦੇ ਹਰ ਸਟਾਈਲਿਸ਼ ਅਵਤਾਰ ਨੂੰ ਦੇਖ ਕੇ ਲੋਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ

ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਮਲਟੀਕਲਰਡ ਡਰੈੱਸ ਪਾਈ ਹੋਈ ਹੈ

ਹਿਨਾ ਟੋਪੀ ਤੇ ਸਨਗਲਾਸ ਪਹਿਨ ਕੇ ਕੈਮਰੇ ਦੇ ਸਾਹਮਣੇ ਆਪਣੀ ਸੈਕਸੀ ਲੁੱਕ ਨੂੰ ਦਿਖਾਉਂਦੀ ਹੈ

ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਹਿਨਾ ਖਾਨ ਵੱਖਰੇ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਪ੍ਰਸ਼ੰਸਕਾਂ ਨੇ ਉਨ੍ਹਾਂ ਦੀਆਂ ਤਸਵੀਰਾਂ 'ਤੇ ਲਾਈਕਸ ਤੇ ਕਮੈਂਟਸ ਰਾਹੀਂ ਆਪਣੇ ਪਿਆਰ ਦਾ ਇਜ਼ਹਾਰ ਕੀਤਾ

ਪੋਸਟ ਕਰਦੇ ਹੋਏ ਹਿਨਾ ਨੇ ਕੈਪਸ਼ਨ ਸ਼ੇਅਰ ਕੀਤਾ ਤੇ ਲਿਖਿਆ- ਸਵਰਗ ਵਿੱਚ ਪਰਫੈਕਟ ਸਥਾਨ