ਹਿਨਾ ਖਾਨ ਸੋਸ਼ਲ ਮੀਡੀਆ 'ਤੇ ਆਪਣੇ ਸ਼ਾਨਦਾਰ ਫੈਸ਼ਨ ਸਟੇਟਮੈਂਟਾਂ ਨਾਲ ਤਾਪਮਾਨ ਵਧਾ ਰਹੀ ਹੈ ਅਭਿਨੇਤਰੀ ਹਰ ਸਮੇਂ ਇੰਸਟਾਗ੍ਰਾਮ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ ਹਾਲ ਹੀ 'ਚ ਹਿਨਾ ਨੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਵਿਚਾਲੇ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਦੇ ਗਲੈਮਰਸ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਬਿਊਟੀ ਕਵੀਨ ਵਾਂਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਬਲੈਕ ਆਊਟਫਿਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਤਸਵੀਰਾਂ 'ਚ ਹਿਨਾ ਖਾਨ ਸੜਕ 'ਤੇ ਇਹ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ ਹਿਨਾ ਨੇ ਨਿਊਡ ਤੇ ਸਮੋਕੀ ਮੇਕਅੱਪ ਨਾਲ ਮੈਚ ਕਰਦੇ ਹੋਏ ਆਪਣੇ ਵਾਲਾਂ ਨੂੰ ਖੁੱਲ੍ਹਾ ਛੱਡ ਦਿੱਤਾ ਹਿਨਾ ਨੇ ਆਪਣੇ ਲੁੱਕ ਨੂੰ ਬਲੈਕ ਬੂਟਾਂ, ਚੂੜੀਆਂ ਤੇ ਈਅਰਰਿੰਗਸ ਦੇ ਨਾਲ ਐਕਸੈਸਰਾਈਜ਼ ਕੀਤਾ ਹਿਨਾ ਖਾਨ ਨੇ ਤਸਵੀਰਾਂ ਨੂੰ ਕੈਪਸ਼ਨ ਦਿੱਤਾ- ਯਾਰ, ਮੈਨੂੰ ਅਸਲ ਵਿੱਚ ਕੋਈ ਪਰਵਾਹ ਨਹੀਂ...