ਹਿਨਾ ਖਾਨ ਅਕਸਰ ਬੋਲਡ ਤੇ ਖੂਬਸੂਰਤ ਤਸਵੀਰਾਂ ਪੋਸਟ ਕਰਕੇ ਚਰਚਾ ‘ਚ ਰਹਿੰਦੀ ਹੈ ਆਪਣੀ ਫੈਸ਼ਨ ਸੈਂਸ ਕਾਰਨ ਉਹ ਹਮੇਸ਼ਾ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ ਹਾਲ ਹੀ 'ਚ ਹਿਨਾ ਨੇ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਬੇਕਾਬੂ ਕਰ ਦਿੱਤਾ ਹੈ ਹਿਨਾ ਆਪਣੀ ਐਕਟਿੰਗ ਤੋਂ ਜ਼ਿਆਦਾ ਫੈਸ਼ਨ ਸਟੇਟਮੈਂਟਸ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ ਹਾਲ ਹੀ 'ਚ ਹਿਨਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਪੀਲੇ ਰੰਗ ਦਾ ਫਲੋਰਲ ਪ੍ਰਿੰਟ ਦਾ ਸੂਟ ਪਾਇਆ ਹੋਇਆ ਹੈ ਖੁੱਲ੍ਹੇ ਵਾਲ ਤੇ ਨਿਊਡ ਮੇਕਅੱਪ ਲੁੱਕ ਦੇ ਨਾਲ ਕੈਮਰੇ ਨੂੰ ਦੇਖ ਕੇ ਹਿਨਾ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਖੰਜਰ ਚਲਾ ਰਹੀ ਹੈ ਅਭਿਨੇਤਰੀ ਨੇ ਇੱਕ ਹਾਰ, ਨੋਸ ਰਿੰਗ ਤੇ ਛੋਟੇ ਈਅਰਰਿੰਗ ਪਾ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਪ੍ਰਸ਼ੰਸਕ ਅਕਸਰ ਉਸ ਦੀਆਂ ਤਸਵੀਰਾਂ 'ਤੇ ਆਪਣਾ ਦਿਲ ਹਾਰ ਜਾਂਦਾ ਹੈ