ਹਿਨਾ ਆਪਣੇ ਬੋਲਡ ਤੇ ਸਟਾਈਲਿਸ਼ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੰਦੀ ਹੈ ਹਾਲ ਹੀ 'ਚ ਹਿਨਾ ਨੇ ਇੰਸਟਾਗ੍ਰਾਮ 'ਤੇ ਆਪਣੇ ਬੋਲਡ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਹਿਨਾ ਨੇ ਇੱਕ ਵਾਰ ਫਿਰ ਆਪਣੀ ਖੂਬਸੂਰਤੀ ਦਾ ਜਲਵਾ ਦਿਖਾ ਕੇ ਪ੍ਰਸ਼ੰਸਕਾਂ ਨੂੰ ਕਾਇਲ ਕੀਤਾ ਹੈ ਹਿਨਾ ਖਾਨ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਸ ਨੇ ਲਾਲ ਅਤੇ ਕਾਲੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ ਆਪਣੇ ਆਊਟਲੁੱਕ ਨੂੰ ਪੂਰਾ ਕਰਨ ਲਈ ਹਿਨਾ ਖਾਨ ਨੇ ਖੁੱਲ੍ਹੇ ਵਾਲ ਅਤੇ ਭੂਰੇ ਰੰਗ ਦਾ ਮੇਕਅੱਪ ਕੀਤਾ ਹੈ ਆਪਣੇ ਇਸ ਆਊਟਲੁੱਕ ਨਾਲ ਉਸਨੇ ਕੰਨਾਂ 'ਚ ਗੋਲਡ ਈਅਰਰਿੰਗਸ ਪਾਏ ਹੋਏ ਹਨ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਲਾਈਕਸ ਅਤੇ ਕਮੈਂਟਸ ਰਾਹੀਂ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਹਿਨਾ ਨੇ ਆਪਣੀ ਕਰਵੀ ਫਿਗਰ ਦਾ ਜਲਵਾ ਦਿਖਾਉਂਦੇ ਹੋਏ ਇੱਕ ਹੌਟ ਫੋਟੋਸ਼ੂਟ ਕਰਵਾਇਆ ਹੈ ਦੱਸ ਦੇਈਏ ਕਿ ਹਿਨਾ ਖਾਨ ਨੂੰ ਇੰਸਟਾਗ੍ਰਾਮ 'ਤੇ 18.8 ਮਿਲੀਅਨ ਯੂਜ਼ਰਸ ਫਾਲੋ ਕਰਦੇ ਹਨ