ਹਿਨਾ ਆਪਣੇ ਗਲੈਮਰਸ ਲੁੱਕ ਤੇ ਫੈਸ਼ਨ ਸਟੇਟਮੈਂਟਸ ਕਾਰਨ ਸੁਰਖੀਆਂ 'ਚ ਰਹਿੰਦੀ ਹੈ

ਹਾਲ ਹੀ 'ਚ ਹਿਨਾ ਨੇ ਆਪਣੇ ਲੇਟੈਸਟ ਵੇਕੇਸ਼ਨ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਹਿਨਾ ਦਾ ਕਿਊਟ ਲੁੱਕ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਕਿਊਟ ਵਿੰਟਰ ਵੇਅਰ ਪਾਇਆ ਹੋਇਆ ਹੈ

ਜਿਸ 'ਚ ਉਸ ਦਾ ਲੁੱਕ ਕਾਫੀ ਖੂਬਸੂਰਤ ਲੱਗ ਰਿਹਾ ਹੈ

ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਕਾਲੇ ਅਤੇ ਨੀਲੇ ਰੰਗ ਦੀ ਪਫਰ ਜੈਕੇਟ ਪਾਈ ਹੋਈ ਹੈ

ਖੁੱਲ੍ਹੇ ਵਾਲ, ਬਿਨਾਂ ਮੇਕਅੱਪ ਤੇ ਸਿਰ 'ਤੇ ਕੈਪ ਲੈ ਕੇ ਹਿਨਾ ਨੇ ਬੇਹੱਦ ਖੂਬਸੂਰਤ ਤਸਵੀਰਾਂ ਕਲਿੱਕ ਕਰਵਾਈਆਂ ਹਨ

ਅਦਾਕਾਰਾ ਹਿਨਾ ਖਾਨ ਆਪਣੇ ਹਰ ਲੁੱਕ 'ਚ ਬੇਹੱਦ ਹੌਟ ਅਤੇ ਸੈਕਸੀ ਲੱਗ ਰਹੀ ਹੈ

ਹਿਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਇੰਸਟਾਗ੍ਰਾਮ 'ਤੇ ਉਸ ਦੀ ਕਾਫੀ ਫੈਨ ਫਾਲੋਇੰਗ ਹੈ

ਹਿਨਾ ਖਾਨ ਨੇ ਕਿਊਟ ਸਮਾਈਲ ਦਿੰਦੇ ਹੋਏ ਕੈਮਰੇ ਦੇ ਸਾਹਮਣੇ ਕਿਲਰ ਪੋਜ਼ ਦਿੱਤੇ ਹਨ