ਹਿਨਾ ਖਾਨ ਨੇ ਟੀਵੀ ਇੰਡਸਟਰੀ ਵਿੱਚ ਆਪਣੇ ਲਈ ਇੱਕ ਖਾਸ ਜਗ੍ਹਾ ਬਣਾਈ ਹੈ

ਉਸ ਨੇ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ 'ਚ ਅਕਸ਼ਰਾ ਨੇ ਕਿਰਦਾਰ ਨਾਲ ਕਾਫੀ ਪ੍ਰਸਿੱਧੀ ਹਾਸਲ ਕੀਤੀ ਸੀ

ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ

ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ

ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਬਹੁਤ ਹੀ ਹੌਟ ਕਰੀਮ ਰੰਗ ਦੀ ਡਰੈੱਸ ਪਾਈ ਹੋਈ ਹੈ

ਹਿਨਾ ਖਾਨ ਨੇ ਇਨ੍ਹਾਂ ਤਸਵੀਰਾਂ ਵਿੱਚ ਆਪਣੇ ਵਾਲਾਂ ਦਾ ਖੂਬਸੂਰਤ ਸਟਾਈਲ ਕਰਵਾਇਆ ਹੈ

ਹਿਨਾ ਨੇ ਆਪਣੇ ਇਸ ਲੁੱਕ ਨੂੰ ਖੂਬਸੂਰਤ ਈਅਰਰਿੰਗਸ ਤੇ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਹੈ

ਹਿਨਾ ਖਾਨ ਸੀਰੀਅਲ 'ਕਸੌਟੀ ਜ਼ਿੰਦਗੀ ਕੀ''ਚ ਕੋਮੋਲਿਕਾ ਦਾ ਕਿਰਦਾਰ ਵੀ ਨਿਭਾ ਚੁੱਕੀ ਹੈ

ਹਿਨਾ ਖਾਨ ਅਕਸਰ ਆਪਣੇ ਲੁੱਕ ਨੂੰ ਲੈ ਕੇ ਕਾਫੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ