ਟੀਵੀ ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਹਾਲ ਹੀ 'ਚ ਹਿਨਾ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਹਿਨਾ ਦੀ ਖੂਬਸੂਰਤੀ ਨਿਖਰ ਦੇ ਸਾਹਮਣੇ ਆ ਰਹੀ ਹੈ ਕਾਲੇ ਰੰਗ ਦੀ ਡਰੈੱਸ 'ਚ ਹਿਨਾ ਨੇ ਧਮਾਲ ਮਚਾ ਦਿੱਤਾ ਹਿਨਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਨੇ ਵੀ ਕਾਫੀ ਪਿਆਰ ਦੀ ਵਰਖਾ ਕੀਤੀ ਹੈ ਹਿਨਾ ਖਾਨ ਨੂੰ ਸੋਸ਼ਲ ਮੀਡੀਆ 'ਤੇ 18 ਮਿਲੀਅਨ ਤੋਂ ਜ਼ਿਆਦਾ ਲੋਕ ਫਾਲੋ ਕਰਦੇ ਹਨ ਹਿਨਾ ਖਾਨ ਟੀਵੀ ਜਗਤ ਦੀ ਸਭ ਤੋਂ ਵੱਡੀ ਸਟਾਰ ਹੈ ਹਿਨਾ ਨੇ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਇਸ ਸੀਰੀਅਲ 'ਚ ਹਿਨਾ ਖਾਨ ਨੇ ਅਕਸ਼ਰਾ ਦੀ ਮੁੱਖ ਭੂਮਿਕਾ ਨਿਭਾਈ ਸੀ ਇਸ ਤੋਂ ਬਾਅਦ ਅਕਸ਼ਰਾ ਲਗਾਤਾਰ 12 ਸਾਲਾਂ ਤੋਂ ਐਕਟਿੰਗ ਦੀ ਦੁਨੀਆ 'ਚ ਸਰਗਰਮ ਰਹੀ