ਓਲੰਪਿਕ ਵਿੱਚ ਜੈਵਲਿਨ ਥ੍ਰੋਅ ਵਿੱਚ ਭਾਰਤ ਨੂੰ ਸੋਨ ਤਗ਼ਮਾ ਦਿਵਾਉਣ ਵਾਲੇ ਨੀਰਜ ਚੋਪੜਾ ਨੂੰ ਅੱਜ ਦੇਸ਼ ਦਾ ਹਰ ਬੱਚਾ ਜਾਣਦਾ ਹੈ।