ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖ ਧਰਮ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਕਲਿਆਣਾ ਕਰਨ ਵਾਲੇ ਧਰਮ ਗ੍ਰੰਥ ਹਨ।



ਸਿੱਖ ਧਰਮ ਵਿੱਚ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਉਂਦੇ ਹਨ



ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂਆਂ, ਭਗਤਾਂ, ਭੱਟਾਂ ਅਤੇ ਕਈ ਮਹਾਂਪੁਰਸ਼ਾਂ ਦੀ ਬਾਣੀ ਦਰਜ ਹੈ



ਹਰ ਦੁੱਖ-ਸੁੱਖ ਵਿੱਚ ਸਿੱਖ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਦੇ ਹਨ



ਇਸ ਦੇ ਨਾਲ ਹੀ ਹਰ ਚੰਗੇ ਕੰਮ ਦੀ ਸ਼ੁਰੂਆਤ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪੜ੍ਹ ਕੇ ਕਰਦੇ ਹਨ



ਪਰ ਕੀ ਤੁਹਾਨੂੰ ਪਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਿੰਨੇ ਅੰਗ ਹਨ



ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਿੰਨੇ ਅੰਗ ਹਨ



ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 1430 ਅੰਗ ਹਨ



ਜੇਕਰ ਤੁਹਾਨੂੰ ਕਦੇ ਵੀ ਕੋਈ ਪਰੇਸ਼ਾਨੀ ਹੋਵੇ ਤਾਂ ਤੁਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰੋ



ਤੁਹਾਡੀ ਹਰ ਮੁਸ਼ਕਿਲ ਦੂਰ ਹੋ ਜਾਵੇਗੀ