ਪਾਣੀ ਸਿਹਤ ਲਈ ਜ਼ਰੂਰੀ ਹੁੰਦਾ ਹੈ ਰੋਜ਼ਾਨਾ ਘੱਟ ਤੋਂ ਘੱਟ 2 ਲੀਟਰ ਪਾਣੀ ਪੀਣਾ ਚਾਹੀਦਾ ਹੈ ਇਸ ਨਾਲ ਸਰੀਰ ਦਾ ਮੈਟਾਬੋਲੀਜ਼ਮ ਠੀਕ ਰਹਿੰਦਾ ਹੈ ਭੁੱਖ ਘੱਟ ਲੱਗਦੀ ਹੈ ਸਕਿਨ ‘ਤੇ ਗਲੋ ਆਉਂਦਾ ਹੈ ਖਾਣ ਤੋਂ ਅੱਧਾ ਘੰਟਾ ਪਹਿਲਾਂ ਪਾਣੀ ਪੀਣਾ ਚਾਹੀਦਾ ਭਾਰ ਘੱਟ ਕਰਨ ਵਿੱਚ ਮਦਦ ਮਿਲਦੀ ਹੈ ਭਾਰ ਦੇ ਹਿਸਾਬ ਨਾਲ ਪਾਣੀ ਪੀਣਾ ਚਾਹੀਦਾ ਹੈ ਵੱਧ ਕੰਮ ਕਰਨ ਵਾਲਿਆਂ ਨੂੰ ਰੋਜ਼ 10-15 ਗਿਲਾਸ ਪਾਣੀ ਪਿਓ ਜੇਕਰ ਜ਼ਿਆਦਾ ਕੰਮ ਨਹੀਂ ਕਰਦੇ ਤਾਂ 6 ਗਿਲਾਸ ਪਾਣੀ ਪੀਣਾ ਚਾਹੀਦਾ