ਅਦਰਕ ਦੀ ਵਰਤੋਂ ਸਬਜ਼ੀਆਂ ਅਤੇ ਕਾੜ੍ਹਾ ਬਣਾਉਣ ਵਿੱਚ ਵੀ ਕੀਤੀ ਜਾਂਦੀ ਹੈ। ਕਈ ਲੋਕਾਂ ਨੂੰ ਸਰਦੀਆਂ ਵਿੱਚ ਅਦਰਕ ਵਾਲੀ ਚਾਹ ਪੀਣ ਦੀ ਆਦਤ ਹੁੰਦੀ ਹੈ।