ਚੁਕੰਦਰ ਦਾ ਰਾਇਤਾ ਨਾ ਸਿਰਫ਼ ਸੁਆਦੀ ਹੁੰਦਾ ਹੈ ਸਗੋਂ ਇਹ ਕਈ ਸਿਹਤ ਲਾਭ ਵੀ ਦਿੰਦਾ ਹੈ। ਇਸ 'ਚ ਫਾਈਬਰ, ਵਿਟਾਮਿਨ ਏ, ਸੀ ਅਤੇ ਪੋਟਾਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਜਾਣੋ ਰੈਸਿਪੀ