Jasprit Bumrah Ranking: ਆਈਸੀਸੀ ਨੇ ਟੈਸਟ ਦੀ ਤਾਜ਼ਾ ਰੈਂਕਿੰਗ ਜਾਰੀ ਕਰ ਦਿੱਤੀ ਹੈ। ਇਸ 'ਚ ਜਸਪ੍ਰੀਤ ਬੁਮਰਾਹ ਨੇ ਕਮਾਲ ਕਰ ਦਿੱਤਾ ਹੈ। ਉਹ ਟੈਸਟ ਗੇਂਦਬਾਜ਼ੀ ਰੈਂਕਿੰਗ 'ਚ ਸਿਖਰ 'ਤੇ ਪਹੁੰਚ ਗਿਆ ਹੈ।