ਮਰਦਾਂ ਲਈ ਇੱਕ ਨਵੀਂ ਕਿਸਮ ਦਾ ਗਰਭ ਨਿਰੋਧਕ ਇੰਜੈਕਸ਼ਨ ਪੇਸ਼ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਇੰਜੈਕਸ਼ਨ ਦੀ ਮਦਦ ਨਾਲ ਗਰਭ ਅਵਸਥਾ ਦੀ 99 ਫੀਸਦੀ ਸੰਭਾਵਨਾਵਾਂ ਨੂੰ ਰੋਕਿਆ ਜਾ ਸਕਦਾ ਹੈ।