ਖੀਰੇ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਗਰਮੀਆਂ ਵਿੱਚ ਖੀਰਾ ਖਾਣਾ ਹੋਰ ਵੀ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ।