How To Prevent Phone Batteries Explode: ਤਕਨਾਲੋਜੀ ਦੇ ਇਸ ਯੁੱਗ ਵਿੱਚ ਸਮਾਰਟਫ਼ੋਨ ਸਾਡੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਹਾਲਾਂਕਿ ਕਈ ਵਾਰ ਮੋਬਾਈਲ ਫੋਨਾਂ ਕਾਰਨ ਹਾਦਸੇ ਵੀ ਵਾਪਰ ਜਾਂਦੇ ਹਨ।