ਪਪੀਤਾ ਇੱਕ ਘੱਟ ਕੈਲੋਰੀ ਵਾਲਾ ਫਲ ਹੈ ਜਿਸ ਵਿੱਚ ਬਹੁਤ ਸਾਰਾ ਪਾਣੀ ਅਤੇ ਫਾਈਬਰ ਹੁੰਦਾ ਹੈ। ਜੋ ਲੋਕ ਜਲਦੀ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ ਵਿੱਚ ਪਪੀਤਾ ਸ਼ਾਮਲ ਕਰਨਾ ਚਾਹੀਦਾ ਹੈ।