ਨਵਜੰਮੇ ਬੱਚੇ ਬਹੁਤ ਨਾਜ਼ੁਕ ਹੁੰਦੇ ਹਨ। ਅਜਿਹੇ 'ਚ ਉਨ੍ਹਾਂ ਦੀਆਂ ਅੱਖਾਂ 'ਚ ਕਾਜਲ ਲਗਾਉਣਾ ਬਿਲਕੁਲ ਵੀ ਸੁਰੱਖਿਅਤ ਨਹੀਂ ਹੈ। ਕਾਜਲ ਲਗਾਉਣ ਨਾਲ ਇਹ ਸਮੱਸਿਆਵਾਂ ਹੋ ਸਕਦੀਆਂ ਹਨ।