ਮੂਲੀ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਕਬਜ਼ ਲਈ ਬਹੁਤ ਫਾਇਦੇਮੰਦ ਹੁੰਦੀ ਹੈ



ਮੂਲੀ ਗੁਰਦਿਆਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ



ਮੂਲੀ 'ਚ ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ ਜੋ ਸਰਦੀਆਂ 'ਚ ਖੰਘ ਅਤੇ ਜ਼ੁਕਾਮ ਤੋਂ ਬਚਾਉਂਦਾ ਹੈ



ਮੂਲੀ ਸਰੀਰ ਦੀ ਇਮਿਊਨ ਸਿਸਟਮ ਨੂੰ ਵੀ ਵਧਾਉਂਦੀ ਹੈ



ਮੂਲੀ ਸਰੀਰ ਨੂੰ ਪੋਟਾਸ਼ੀਅਮ ਦੀ ਸਪਲਾਈ ਕਰਦੀ ਹੈ ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ



ਰੋਜ਼ਾਨਾ ਮੂਲੀ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ



ਪੀਲੀਆ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮੂਲੀ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ



ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਤਾਂ ਤੁਸੀਂ ਮੂਲੀ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ