ਅਕਸਰ ਕਿਹਾ ਜਾਂਦਾ ਹੈ ਕਿ ਘੱਟ ਮਾਤਰਾ ਵਿੱਚ ਸ਼ਰਾਬ ਸਿਹਤ ਲਈ ਚੰਗੀ ਸਾਬਤ ਹੋ ਸਕਦੀ ਹੈ। ਇਸ ਲਈ ਇਹ ਸਵਾਲ ਬਣਿਆ ਰਹਿੰਦਾ ਹੈ ਕਿ ਕੀ ਥੋੜ੍ਹੀ ਮਾਤਰਾ ਵਿੱਚ ਸ਼ਰਾਬ ਪੀਣਾ ਅਸਲ ਵਿੱਚ ਹਾਨੀਕਾਰਕ ਹੈ ਜਾਂ ਫਿਰ ਲਾਭਦਾਇਕ?