ਲਸਣ ਦੀਆਂ ਦੋ ਕਲੀਆਂ ਗਰਮ ਪਾਣੀ ਦੇ ਨਾਲ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।



ਕੱਚੇ ਲਸਣ ਦਾ ਸੇਵਨ ਕਰਨ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਸ਼ਿਕਾਰ ਨਹੀਂ ਹੋਵੋਗੇ।



ਇਹ ਸਰੀਰ ਨੂੰ ਕਈ ਬੈਕਟੀਰੀਆ ਦੀ ਲਾਗ ਤੋਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ।



ਸਵੇਰੇ ਖਾਲੀ ਪੇਟ ਲਸਣ ਦਾ ਸੇਵਨ ਕਰਨ ਨਾਲ ਖਾਂਸੀ ਅਤੇ ਜ਼ੁਕਾਮ ਤੋਂ ਬਚਿਆ ਜਾ ਸਕਦਾ ਹੈ।



ਸਵੇਰੇ ਖਾਲੀ ਪੇਟ ਕੋਸੇ ਪਾਣੀ ਦੇ ਨਾਲ ਕੱਚਾ ਲਸਣ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।



ਰੋਜ਼ਾਨਾ ਕੋਸੇ ਪਾਣੀ ਨਾਲ ਲਸਣ ਦੀਆਂ ਦੋ ਕਲੀਆਂ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ।



ਗਰਮ ਪਾਣੀ ਦੇ ਨਾਲ ਲਸਣ ਦਾ ਸੇਵਨ ਸਰੀਰ ਦੀ ਡੀਟੌਕਸਫਾਈ ਕਰਦਾ ਹੈ। ਇਸ ਨਾਲ ਟੈਸਟੋਸਟੀਰੋਨ ਹਾਰਮੋਨ ਵਧਦਾ ਹੈ। ਇਹ ਹਾਰਮੋਨ ਮਰਦਾਨਾ ਸ਼ਕਤੀ ਲਈ ਕੰਮ ਕਰਦੇ ਹਨ।