Health Care Tips : ਆਂਡੇ ਨਾ ਸਿਰਫ ਖਾਣ 'ਚ ਸਵਾਦਿਸ਼ਟ ਹੁੰਦੇ ਹਨ ਸਗੋਂ ਇਹ ਪੂਰੇ ਸਰੀਰ ਲਈ ਵੀ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ ਵਿੱਚ ਸਾਰੇ ਜ਼ਰੂਰੀ ਪੋਸ਼ਕ ਤੱਤ ਮੌਜੂਦ ਹੁੰਦੇ ਹਨ।