ਸਿਹਤ ਮਾਹਿਰਾਂ ਅਨੁਸਾਰ ਮੌਸਮੀ ਫਲ ਜ਼ਰੂਰ ਖਾਣੇ ਚਾਹੀਦੇ ਹਨ। ਕਿਉਂਕਿ ਸਰੀਰ ਨੂੰ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ। ਪਰ ਜੇਕਰ ਤੁਸੀਂ ਜ਼ਿਆਦਾ ਸੰਤਰਾ ਖਾਂਦੇ ਹੋ ਤਾਂ ਇਹ ਸਰੀਰ ਲਈ ਖਤਰਨਾਕ ਸਾਬਤ ਹੋ ਸਕਦਾ ਹੈ।