ਅੰਡਾ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਇਸ ਵਿੱਚ ਹੈਲਦੀ ਕੋਲੈਸਟ੍ਰਾਲ ਪਾਇਆ ਜਾਂਦਾ ਹੈ। ਜਿਸ ਕਾਰਨ ਜਿਨ੍ਹਾਂ ਲੋਕਾਂ ਦੇ ਸਰੀਰ 'ਚ ਕੋਲੈਸਟ੍ਰਾਲ ਦਾ ਪੱਧਰ ਪਹਿਲਾਂ ਹੀ ਜ਼ਿਆਦਾ ਹੈ, ਉਹ ਇਸ ਨੂੰ ਖਾਣ ਤੋਂ ਡਰਦੇ ਹਨ।