Health Tips : ਅੱਜ-ਕੱਲ੍ਹ ਲੋਕਾਂ ਵਿੱਚ ਖਰਾਬ ਜੀਵਨ ਸ਼ੈਲੀ ਅਤੇ ਖਾਣ-ਪੀਣ ਕਾਰਨ ਮੋਟਾਪਾ ਤੇਜ਼ੀ ਨਾਲ ਵੱਧ ਰਿਹਾ ਹੈ। ਹਰ ਵਿਅਕਤੀ ਆਪਣੇ ਭਾਰ ਨੂੰ ਕੰਟਰੋਲ ਕਰਨਾ ਚਾਹੁੰਦਾ ਹੈ।