Do not eat Snacks at night: ਸਨੈਕਸ ਖਾਣ ਨੂੰ ਲੈ ਕੇ ਇੱਕ ਨਵੀਂ ਗੱਲ ਸਾਹਮਣੇ ਆਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਮੇਂ ਸਨੈਕਸ ਖਾਣਾ ਸਿਹਤ ਲਈ ਠੀਕ ਨਹੀਂ। ਇਸ ਨਾਲ ਸਰੀਰ ਵਿੱਚ ਕਈ ਸਮੱਸਿਆਵਾਂ ਹੋ ਸਕਦੀਆਂ ਹਨ।