ਬਦਲਦੇ ਮੌਸਮ 'ਚ ਆਂਵਲੇ ਨੂੰ ਭੋਜਨ 'ਚ ਸ਼ਾਮਲ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਨਾ ਸਿਰਫ਼ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ, ਸਗੋਂ ਇਮਿਊਨਿਟੀ ਨੂੰ ਵੀ ਮਜ਼ਬੂਤ ਬਣਾਉਂਦਾ ਹੈ।