ਇਹ ਕੋਲੈਸਟ੍ਰਾਲ ਲੈਵਲ ਨੂੰ ਕੰਟਰੋਲ 'ਚ ਰੱਖਣ ਦਾ ਵੀ ਕੰਮ ਕਰਦਾ ਹੈ। ਕਾਲੇ ਤਿਲ ਐਂਟੀਆਕਸੀਡੈਂਟਸ ਦਾ ਭਰਪੂਰ ਸਰੋਤ ਹਨ ਇਨ੍ਹਾਂ ਬੀਜਾਂ ਵਿੱਚ ਮੌਜੂਦ ਗੁਣ ਸ਼ੂਗਰ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦੇ ਹਨ ਤਿਲਾਂ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਵਰਗੇ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਸਫੇਦ ਤਿਲਾਂ ਵਿੱਚ ਵਿਟਾਮਿਨ ਬੀ ਕੰਪਲੈਕਸ ਅਤੇ ਵਿਟਾਮਿਨ ਈ ਵੀ ਪਾਇਆ ਜਾਂਦਾ ਹੈ ਤਿਲਾਂ ਦਾ ਤੇਲ ਇਮਿਊਨਿਟੀ ਵਧਾਉਂਦਾ ਹੈ ਅਤੇ ਚਮੜੀ ਅਤੇ ਵਾਲਾਂ ਲਈ ਫਾਇਦੇਮੰਦ ਹੁੰਦਾ ਹੈ। ਤਿਲਾਂ ਵਿੱਚ ਟਾਇਰੋਸਿਨ ਨਾਮ ਦਾ ਇੱਕ ਅਮੀਨੋ ਐਸਿਡ ਪਾਇਆ ਜਾਂਦਾ ਹੈ