ਚੀਕੂ ਜਿੱਥੇ ਖਾਣ 'ਚ ਸੁਆਦ ਹੁੰਦਾ ਹੈ, ਉੱਥੇ ਹੀ ਇਹ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਚ ਵੀ ਮਦਦ ਕਰਦਾ ਹੈ। ਚੀਕੂ ਵਿਟਾਮਿਨ, ਐਂਟੀਆਕਸੀਡੈਂਟ, ਕੈਲਸ਼ੀਅਮ ਫਾਸਫੋਰਸ ਨਾਲ ਭਰਪੂਰ ਹੁੰਦਾ ਹੈ।