IND Vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ 20 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੀਰੀਜ਼ ਦਾ ਪਹਿਲਾ ਮੈਚ ਪੰਜਾਬ ਦੇ ਮੋਹਾਲੀ ਸ਼ਹਿਰ 'ਚ ਖੇਡਿਆ ਜਾਣਾ ਹੈ।