IND vs AUS Test Series: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ 9 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾਂ ਜਾਣੋ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਦੇ ਮੈਚਾਂ 'ਚ ਕਿਹੜੇ ਗੇਂਦਬਾਜ਼ਾਂ ਨੇ ਸਭ ਤੋਂ ਵੱਧ ਵਿਕਟਾਂ ਲਈਆਂ ਹਨ।