Virat Kohli India vs Bangladesh: ਭਾਰਤ ਨੇ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਤਿੰਨ ਮੈਚ ਖੇਡੇ ਹਨ ਅਤੇ ਤਿੰਨਾਂ ਵਿੱਚ ਜਿੱਤ ਦਰਜ ਕੀਤੀ ਹੈ। ਟੀਮ ਇੰਡੀਆ ਹੁਣ ਪੁਣੇ 'ਚ ਬੰਗਲਾਦੇਸ਼ ਖਿਲਾਫ ਮੈਚ ਖੇਡੇਗੀ।