IND vs PAK 2022: ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2022 ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਟੂਰਨਾਮੈਂਟ ਦਾ ਪਹਿਲਾ ਮੈਚ 16 ਅਕਤੂਬਰ ਨੂੰ ਖੇਡਿਆ ਜਾਵੇਗਾ।